ਦਿਨ ਦਾ ਆਇਤ
1 ਥੱਸਲੁਨੀਕੀਆਂ 3:12
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।