|
|
|
|
|
|
|
|
ਖੋਜ
|
|
1 ਕੁਰਿੰਥੀਆਂ 2:9 |
ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -
|
2 ਤਿਮੋਥਿਉਸ 3:4 |
ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ
|
ਟਾਈਟਸ 1:8 |
ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ
|
ਜੇਮਜ਼ 1:12 |
ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ
|
ਜੇਮਜ਼ 2:5 |
ਸੁਣੋ, ਹੇ ਮੇਰੇ ਪਿਆਰੇ ਭਰਾਵੋ, ਕੀ ਪਰਮੇਸ਼ੁਰ ਨੇ ਓਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਭਈ ਨਿਹਚਾ ਵਿੱਚ ਧਨੀ ਹੋਣ ਅਤੇ ਉਸ ਰਾਜ ਦੇ ਅਧਕਾਰੀ ਹੋਣ ਜਿਹ ਦਾ ਬਚਨ ਉਹ ਨੇ ਆਪਣਿਆਂ ਪ੍ਰੇਮੀਆਂ ਨੂੰ ਦਿੱਤਾ ਸੀॽ
|
Punjabi Bible 2016 |
Copyright © 2016 by The Bible Society of India |
|