A A A A A

Church: [Church Persecution]


ਰਸੂਲਾਂ ਦੇ ਕਰਤੱਬ 8:1
ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ।

ਮੈਥਿਊ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

2 ਤਿਮੋਥਿਉਸ 3:12
ਹਰ ਕੋਈ ਜਿਹਡ਼ਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।

ਜੌਹਨ 15:20
ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।

ਪਰਕਾਸ਼ ਦੀ ਪੋਥੀ 2:10
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹਡ਼ੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।

ਰੋਮੀਆਂ 8:35
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।

ਮੈਥਿਊ 5:11
ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।

ਰੋਮੀਆਂ 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾਡ਼ਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।

ਜੌਹਨ 5:16
ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸਨੂੰ ਦੁਖ ਦੇਣ ਲੱਗੇ।

ਮੈਥਿਊ 5:10-12
[10] ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।[11] ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।[12] ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।

2 ਕੁਰਿੰਥੀਆਂ 12:10
ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮਸਿਆਵਾਂ ਦਾ ਸਾਮ੍ਹਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।

ਰਸੂਲਾਂ ਦੇ ਕਰਤੱਬ 13:50
ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ।

ਰਸੂਲਾਂ ਦੇ ਕਰਤੱਬ 7:52
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ।

ਮਾਰਕ 4:17
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋਡ਼ੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।

ਗਲਾਟੀਆਂ 4:29
[This verse may not be a part of this translation]

ਮਾਰਕ 10:30
ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।

ਮੈਥਿਊ 13:21
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।

ਰਸੂਲਾਂ ਦੇ ਕਰਤੱਬ 22:4
ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।

ਮੈਥਿਊ 5:10
ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।

ਗਲਾਟੀਆਂ 6:12
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।

ਲੂਕਾ 21:12
“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਣਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਮ੍ਹਣੇ ਖਢ਼ੇ ਹੋਣ ਲਈ ਮਜਬੂਰ ਕੀਤਾ ਜਾਵੇਗਾ।

ਮਾਰਕ 10:29-30
[29] ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ।[30] ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।

ਰੋਮੀਆਂ 8:35-37
[35] ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।[36] ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵਧ ਨਹੀਂ ਸਮਝਿਆ।” ਜ਼ਬੂਰ 44:22[37] ਪਰ ਇਨ੍ਹਾਂ ਸਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।

ਰਸੂਲਾਂ ਦੇ ਕਰਤੱਬ 11:19-21
[19] ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।[20] ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।[21] ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।

ਰਸੂਲਾਂ ਦੇ ਕਰਤੱਬ 9:4-5
[4] ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇੇ ਕਿਉਂ ਦੇ ਰਿਹਾ ਹੈਂ”[5] ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।

ਗਲਾਟੀਆਂ 5:11
ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮਸਿਆ ਪ੍ਪੈਦਾ ਨਾ ਹੋਈ ਹੁੰਦੀ।

ਮੈਥਿਊ 10:23
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।

ਮੈਥਿਊ 5:12
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।

1 ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।

ਮੈਥਿਊ 5:11-12
[11] "Blessed are you when others revile you and persecute you and utter all kinds of evil against you falsely on my account.[12] Rejoice and be glad, for your reward is great in heaven, for so they persecuted the prophets who were before you.

ਲੂਕਾ 11:49
Therefore also the Wisdom of God said, 'I will send them prophets and apostles, some of whom they will kill and persecute,'

1 ਥੱਸਲੁਨੀਕੀਆਂ 3:3-4
[3] that no one be moved by these afflictions. For you yourselves know that we are destined for this.[4] For when we were with you, we kept telling you beforehand that we were to suffer affliction, just as it has come to pass, and just as you know.

ਇਬਰਾਨੀ 11:36-38
[36] Others suffered mocking and flogging, and even chains and imprisonment.[37] They were stoned, they were sawn in two, they were killed with the sword. They went about in skins of sheep and goats, destitute, afflicted, mistreated-[38] of whom the world was not worthy- wandering about in deserts and mountains, and in dens and caves of the earth.

ਜੌਹਨ 15:20-21
[20] Remember the word that I said to you: 'A servant is not greater than his master.' If they persecuted me, they will also persecute you. If they kept my word, they will also keep yours.[21] But all these things they will do to you on account of my name, because they do not know him who sent me.

ਮੈਥਿਊ 10:21-23
[21] Brother will deliver brother over to death, and the father his child, and children will rise against parents and have them put to death,[22] and you will be hated by all for my name's sake. But the one who endures to the end will be saved.[23] When they persecute you in one town, flee to the next, for truly, I say to you, you will not have gone through all the towns of Israel before the Son of Man comes.

ਮੈਥਿਊ 24:8-10
[8] All these are but the beginning of the birth pains.[9] "Then they will deliver you up to tribulation and put you to death, and you will be hated by all nations for my name's sake.[10] And then many will fall away and betray one another and hate one another.

ਲੂਕਾ 21:12-19
[12] But before all this they will lay their hands on you and persecute you, delivering you up to the synagogues and prisons, and you will be brought before kings and governors for my name's sake.[13] This will be your opportunity to bear witness.[14] Settle it therefore in your minds not to meditate beforehand how to answer,[15] for I will give you a mouth and wisdom, which none of your adversaries will be able to withstand or contradict.[16] You will be delivered up even by parents and brothers and relatives and friends, and some of you they will put to death.[17] You will be hated by all for my name's sake.[18] But not a hair of your head will perish.[19] By your endurance you will gain your lives.

1 ਕੁਰਿੰਥੀਆਂ 4:8-13
[8] Already you have all you want! Already you have become rich! Without us you have become kings! And would that you did reign, so that we might share the rule with you![9] For I think that God has exhibited us apostles as last of all, like men sentenced to death, because we have become a spectacle to the world, to angels, and to men.[10] We are fools for Christ's sake, but you are wise in Christ. We are weak, but you are strong. You are held in honor, but we in disrepute.[11] To the present hour we hunger and thirst, we are poorly dressed and buffeted and homeless,[12] and we labor, working with our own hands. When reviled, we bless; when persecuted, we endure;[13] when slandered, we entreat. We have become, and are still, like the scum of the world, the refuse of all things.

ਇਬਰਾਨੀ 10:32-34
[32] But recall the former days when, after you were enlightened, you endured a hard struggle with sufferings,[33] sometimes being publicly exposed to reproach and affliction, and sometimes being partners with those so treated.[34] For you had compassion on those in prison, and you joyfully accepted the plundering of your property, since you knew that you yourselves had a better possession and an abiding one.

ਇਬਰਾਨੀ 11:33-38
[33] who through faith conquered kingdoms, enforced justice, obtained promises, stopped the mouths of lions,[34] quenched the power of fire, escaped the edge of the sword, were made strong out of weakness, became mighty in war, put foreign armies to flight.[35] Women received back their dead by resurrection. Some were tortured, refusing to accept release, so that they might rise again to a better life.[36] Others suffered mocking and flogging, and even chains and imprisonment.[37] They were stoned, they were sawn in two, they were killed with the sword. They went about in skins of sheep and goats, destitute, afflicted, mistreated-[38] of whom the world was not worthy- wandering about in deserts and mountains, and in dens and caves of the earth.

ਰਸੂਲਾਂ ਦੇ ਕਰਤੱਬ 12:1-19
[1] About that time Herod the king laid violent hands on some who belonged to the church.[2] He killed James the brother of John with the sword,[3] and when he saw that it pleased the Jews, he proceeded to arrest Peter also. This was during the days of Unleavened Bread.[4] And when he had seized him, he put him in prison, delivering him over to four squads of soldiers to guard him, intending after the Passover to bring him out to the people.[5] So Peter was kept in prison, but earnest prayer for him was made to God by the church.[6] Now when Herod was about to bring him out, on that very night, Peter was sleeping between two soldiers, bound with two chains, and sentries before the door were guarding the prison.[7] And behold, an angel of the Lord stood next to him, and a light shone in the cell. He struck Peter on the side and woke him, saying, "Get up quickly." And the chains fell off his hands.[8] And the angel said to him, "Dress yourself and put on your sandals." And he did so. And he said to him, "Wrap your cloak around you and follow me."[9] And he went out and followed him. He did not know that what was being done by the angel was real, but thought he was seeing a vision.[10] When they had passed the first and the second guard, they came to the iron gate leading into the city. It opened for them of its own accord, and they went out and went along one street, and immediately the angel left him.[11] When Peter came to himself, he said, "Now I am sure that the Lord has sent his angel and rescued me from the hand of Herod and from all that the Jewish people were expecting."[12] When he realized this, he went to the house of Mary, the mother of John whose other name was Mark, where many were gathered together and were praying.[13] And when he knocked at the door of the gateway, a servant girl named Rhoda came to answer.[14] Recognizing Peter's voice, in her joy she did not open the gate but ran in and reported that Peter was standing at the gate.[15] They said to her, "You are out of your mind." But she kept insisting that it was so, and they kept saying, "It is his angel!"[16] But Peter continued knocking, and when they opened, they saw him and were amazed.[17] But motioning to them with his hand to be silent, he described to them how the Lord had brought him out of the prison. And he said, "Tell these things to James and to the brothers." Then he departed and went to another place.[18] Now when day came, there was no little disturbance among the soldiers over what had become of Peter.[19] And after Herod searched for him and did not find him, he examined the sentries and ordered that they should be put to death. Then he went down from Judea to Caesarea and spent time there.

ਰਸੂਲਾਂ ਦੇ ਕਰਤੱਬ 9:1-14
[1] But Saul, still breathing threats and murder against the disciples of the Lord, went to the high priest[2] and asked him for letters to the synagogues at Damascus, so that if he found any belonging to the Way, men or women, he might bring them bound to Jerusalem.[3] Now as he went on his way, he approached Damascus, and suddenly a light from heaven flashed around him.[4] And falling to the ground he heard a voice saying to him, "Saul, Saul, why are you persecuting me?"[5] And he said, "Who are you, Lord?" And he said, "I am Jesus, whom you are persecuting.[6] But rise and enter the city, and you will be told what you are to do."[7] The men who were traveling with him stood speechless, hearing the voice but seeing no one.[8] Saul rose from the ground, and although his eyes were opened, he saw nothing. So they led him by the hand and brought him into Damascus.[9] And for three days he was without sight, and neither ate nor drank.[10] Now there was a disciple at Damascus named Ananias. The Lord said to him in a vision, "Ananias." And he said, "Here I am, Lord."[11] And the Lord said to him, "Rise and go to the street called Straight, and at the house of Judas look for a man of Tarsus named Saul, for behold, he is praying,[12] and he has seen in a vision a man named Ananias come in and lay his hands on him so that he might regain his sight."[13] But Ananias answered, "Lord, I have heard from many about this man, how much evil he has done to your saints at Jerusalem.[14] And here he has authority from the chief priests to bind all who call on your name."

ਗਲਾਟੀਆਂ 1:13
For you have heard of my former life in Judaism, how I persecuted the church of God violently and tried to destroy it.

ਪਰਕਾਸ਼ ਦੀ ਪੋਥੀ 2:8-10
[8] "And to the angel of the church in Smyrna write: 'The words of the first and the last, who died and came to life.[9] "'I know your tribulation and your poverty ( but you are rich) and the slander of those who say that they are Jews and are not, but are a synagogue of Satan.[10] Do not fear what you are about to suffer. Behold, the devil is about to throw some of you into prison, that you may be tested, and for ten days you will have tribulation. Be faithful unto death, and I will give you the crown of life.

ਰਸੂਲਾਂ ਦੇ ਕਰਤੱਬ 26:9-11
[9] "I myself was convinced that I ought to do many things in opposing the name of Jesus of Nazareth.[10] And I did so in Jerusalem. I not only locked up many of the saints in prison after receiving authority from the chief priests, but when they were put to death I cast my vote against them.[11] And I punished them often in all the synagogues and tried to make them blaspheme, and in raging fury against them I persecuted them even to foreign cities.

1 ਕੁਰਿੰਥੀਆਂ 4:12
and we labor, working with our own hands. When reviled, we bless; when persecuted, we endure;

ਰਸੂਲਾਂ ਦੇ ਕਰਤੱਬ 12:1
About that time Herod the king laid violent hands on some who belonged to the church.

ਫ਼ਿਲਪੀਨ 3:6
as to zeal, a persecutor of the church; as to righteousness, under the law blameless.

English Standard Version (ESV)
The Holy Bible, English Standard Version. ESV® Permanent Text Edition® (2016). Copyright © 2001 by Crossway Bibles, a publishing ministry of Good News Publishers.