A A A A A

Math Signs: [Number 10]


1 ਕੁਰਿੰਥੀਆਂ 6:9-11
[9] [This verse may not be a part of this translation][10] [This verse may not be a part of this translation][11] ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।

1 ਕੁਰਿੰਥੀਆਂ 10:13
ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।

ਰੋਮੀਆਂ 1:20
ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।

ਫ਼ਿਲਪੀਨ 4:19
ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋਡ਼ਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾਜੋ ਮਸੀਹ ਯਿਸੂ ਵਿੱਚ ਉਪਲਬਧ ਹਨ।

2 ਤਿਮੋਥਿਉਸ 3:16
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।

ਲੂਕਾ 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪਡ਼ਿਆਂ ਨੂੰ ਆਪਸ ਵਿੱਚ ਵੰਡ ਲਿਆ।

ਲੂਕਾ 11:11
ਤੁਹਾਡੇ ਵਿੱਚੋਂ ਕਿਹਡ਼ਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮਛੀ ਮੰਗਦਾ ਹੈ।

1 ਕੁਰਿੰਥੀਆਂ 6:9
[This verse may not be a part of this translation]

ਜੌਹਨ 1:8
ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।

Punjabi Bible 2000
NT: © 2000 Bible League International; OT: © 2002 Bible League International